Kirtan Sant Darshan Singh Ji Gumtale Wale

Kirtan Sant Darshan Singh Ji Gumtale wale from Dera Sant Garh Harkhowal Sant jawala Singh Ji De barsi te
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥

Read more

Moo Lalan Sio Preeth Banee ਮੂ ਲਾਲਨ ਸਿਉ ਪ੍ਰੀਤਿ ਬਨੀ

ਬਿਲਾਵਲੁ ਮਹਲਾ ੫ ॥
ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥
ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥
ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥
ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥

Read more

Sant Sang Antar prab Detha ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥

ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥
ਨਾਮੁ ਪ੍ਰਭੂ ਕਾ ਲਾਗਾ ਮੀਠਾ ॥
ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥
ਅਨਿਕ ਰੰਗ ਨਾਨਾ ਦ੍ਰਿਸਟਾਹਿ ॥
ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥
ਦੇਹੀ ਮਹਿ ਇਸ ਕਾ ਬਿਸ੍ਰਾਮੁ ॥
ਸੁੰਨ ਸਮਾਧਿ ਅਨਹਤ ਤਹ ਨਾਦ ॥
ਕਹਨੁ ਨ ਜਾਈ ਅਚਰਜ ਬਿਸਮਾਦ ॥
ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥
ਨਾਨਕ ਤਿਸੁ ਜਨ ਸੋਝੀ ਪਾਏ ॥੧॥

Read more

kithai prakaar n thootto preeth

Video From ( Dera Sant Garh HArkhowal )
ਧਨਾਸਰੀ ਮਹਲਾ 5 ॥
ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥1॥ ਰਹਾਉ ॥
ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥1॥
ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥2॥4॥58॥

Read more