Moo Lalan Sio Preeth Banee ਮੂ ਲਾਲਨ ਸਿਉ ਪ੍ਰੀਤਿ ਬਨੀ

ਬਿਲਾਵਲੁ ਮਹਲਾ ੫ ॥
ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥
ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥
ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥
ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥

Read more