Sant Sang Antar prab Detha ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥

ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥
ਨਾਮੁ ਪ੍ਰਭੂ ਕਾ ਲਾਗਾ ਮੀਠਾ ॥
ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥
ਅਨਿਕ ਰੰਗ ਨਾਨਾ ਦ੍ਰਿਸਟਾਹਿ ॥
ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥
ਦੇਹੀ ਮਹਿ ਇਸ ਕਾ ਬਿਸ੍ਰਾਮੁ ॥
ਸੁੰਨ ਸਮਾਧਿ ਅਨਹਤ ਤਹ ਨਾਦ ॥
ਕਹਨੁ ਨ ਜਾਈ ਅਚਰਜ ਬਿਸਮਾਦ ॥
ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥
ਨਾਨਕ ਤਿਸੁ ਜਨ ਸੋਝੀ ਪਾਏ ॥੧॥

Read more